A Panthic Network - Khalsa Press Publication, ISSN: 1930-0107

PANTHIC.org


"ਲੱਗੀ ਧਮਕ ਸਾਰੇ ਹਿੰਦੁਸਤਾਨ ਅੰਦਰ, ਦਿੱਲੀ, ਆਗਰੇ, ਹਾਂਸੀ ਹਸਾਰ ਮੀਆਂ। ਬੀਕਾਨੇਰ, ਲਖਨਊ, ਅਜਮੇਰ, ਜੈਪੁਰ, ਪਈਆਂ ਭਾਜੜਾਂ ਜਮਨਾ ਤੋਂ ਪਾਰ ਮੀਆਂ। ਚੱਲੀ ਸਭ ਪੰਜਾਬ ਦੀ ਬਾਦਸ਼ਾਹੀ, ਨਹੀਂ ਦਲਾਂ ਦਾ ਅੰਤ ਸ਼ੁਮਾਰ ਮੀਆਂ। ਸ਼ਾਹ ਮੁਹੰਮਦਾ ਕਿਸੇ ਨਾ ਅਟਕਣਾ ਈਂ, ਸਿੰਘ ਰਹਿਣਗੇ ਦਿੱਲੀ ਨੂੰ ਮਾਰ ਮੀਆਂ।(੬੩)"
- Shah Mohammed (Jangnama)

Sikh Community Protests Heretic Editorial by Rozana Spokesman

March 27, 2010
Author/Source: Khalsa Press

Sri Amritsar Sahib (KP) - Demands for legal action against a controversial newspaper and its ex-communicated editor echoed across the Sikh community as a reaction to a blasphemous editorial column questioning the authenticity of authenticity of Sri Guru Nanak Dev Ji’s Bani enshrined in Sri Guru Granth Sahib Ji.

For years the Joginder Sahwney has been championed the views of ex-communicated heretic such as Gurbakhsh Kala-Afghana, Ragi Darshan, and others, and spearheaded the campaign against Sri Dasam Granth Sahib and is now testing the Sikh community’s patience and resolve by questioning the legitimacy of the first Guru Sahib Ji’s Banis.

Major Sikh institutions and organizations, including Sri Akal Takht Sahib’s Jathedar, and the Shiromani Gurdwara Parbandhak Committee, have demanded severe legal action against Sahwney, the mind behind the poisonous editorials.

The Sikh community expressed outrage by holding demonstrations and rallies across Punjab in which copies of ‘Rozana Spokesman’ were publicly burnt.

In a recent editorial, he questioned the validity of Sri Guru Nanak Dev Ji’s Bani by suggesting that Guru Nanak Dev Ji’s original Bani contained in ‘Pothee Sahib’ was destroyed by Nirmalays and Udasees.

‘ਸ੍ਰੀਚੰਦ ਦੇ ਨਿਰਮਲਿਆਂ ਤੇ ਉਦਾਸੀਆਂ ਨੇ ਹੀ ਬਾਬੇ ਨਾਨਕ ਦੀ ਹੱਥ-ਲਿਖਤ ‘ਪੋਥੀ ਸਾਹਿਬ’ ਤਬਾਹ ਕੀਤੀ ਜਾਂ ਸਾੜੀ ਅਤੇ ਬਾਅਦ ਵਿਚ ਲਿਖ ਦਿੱਤਾ ਕਿ ਜੰਗਾਂ-ਯੁੱਧਾਂ ਦੌਰਾਨ ‘ਪੋਥੀ’ ਤਬਾਹ ਹੋ ਗਈ। ਬਾਬੇ ਨਾਨਕ ਦਾ ਸੁੱਟਿਆ ਹੋਇਆ ‘ਚੋਲਾ’ ਤਾਂ ਤਬਾਹ ਨਾ ਹੋਇਆ, ਖੜਾਂਵਾਂ ਤਾਂ ਬਚ ਗਈਆਂ, ਬਾਕੀ ਗੁਰੂਆਂ ਦੀ ਹਰ ਲਿਖਤ ਤੇ ਯਾਦਗਾਰ ਤਾਂ ਬਚ ਗਈ ਪਰ ਯੁੱਧਾਂ ਨੇ ਕੇਵਲ ਬਾਬੇ ਨਾਨਕ ਦੀ ਹੱਥ-ਲਿਖਤ ‘ਬਾਣੀ’ ਹੀ ਤਬਾਹ ਕਰਨੀ ਸੀ?

ਸਾਫ਼ ਹੈ ਇਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਵਿਚ ਵਾਰ-ਵਾਰ ਤਬਦੀਲੀਆਂ ਕੀਤੀਆਂ ਤੇ ਪਹਿਲੀਆਂ ਬੀੜਾਂ ਨੂੰ ਸਾੜ ਦੇਣ ਦੀ ਮੰਦੀ ਰੀਤ ਚਲਾਈ (ਤਾਂ ਕਿ ਸਾਰੇ ਸਬੂਤ ਮਿਟ ਜਾਣ) ਅਤੇ ਧੁਮਾ ਇਹ ਦਿੱਤਾ ਕਿ ਬਿਰਧ ਬੀੜਾਂ ਦਾ ਸਸਕਾਰ ਕਰਨਾ ਵੀ ਧਰਮ ਦਾ ਕਰਮ ਹੈ।’’

- March 16th, 2010 - Rozana Spokesman Editorial

Not too long ago, he had made similar twisted statements rejecting the ‘Gurgaddi’ of the nine consecutive Guru Sahiban after Guru Nanak Dev Sahib Ji:

'ਬਾਬੇ ਨਾਨਕ ਨੇ ਆਪਣੇ ਹੱਥੀਂ ਕਿਸੇ ਨੂੰ ਗੁਰਗੱਦੀ ਨਹੀਂ ਸੀ ਦਿੱਤੀ ਕਿਉਂਕਿ ਉਹ ਅੱਗੇ ਗੱਦੀ ਚਲਾਉਣੀ ਹੀ ਨਹੀਂ ਸਨ ਚਾਹੁੰਦੇ ।'
"Guru Nanak did not bestow Gurgaddi to anyone, because He did not want to pass on the gaddi to anyone after him."

'ਮੈਂ ਬਾਬੇ ਨਾਨਕ ਤੋਂ ਸਿਵਾ ਬਾਕੀ ਨੌਆਂ ਨੂੰ ਨਹੀਂ ਮੰਨਦਾ (ਭਾਵ ਬਾਕੀ ਨੌ ਗੁਰੂ ਸਾਹਿਬਾਨ ਨੂੰ ਗੁਰੂ ਨਹੀਂ ਮੰਨਦਾ) ।'

"Besides Baba Nanak, I do not believe in the rest of the nine (Gurus Sahibans)"

ਸ੍ਰ:ਜੋਗਿੰਦਰ ਸਿੰਘ ਜੀ ਨੇ ਗੁਰੂ ਨਾਨਕ ਸਾਹਿਬ ਅਤੇ ਨੌ ਗੁਰੂ ਸਾਹਿਬਾਨਾਂ ਵਿੱਚ ਇੱਕ ਵੱਡਾ ਬੰਨ੍ਹ ਮਾਰਦਿਆਂ ਹੋਇਆ ਸਾਨੂੰ ਉਲਟਾ ਸਵਾਲ ਕੀਤਾ ਕਿ ਤੁਹਾਡੇ ਕੋਲ ਨੌਆਂ ਗੁਰੂਆਂ ਦੀ ਹੋਂਦ ਦਾ ਕੀ ਸਬੂਤ ਹੈ।
(Creating a distinction between Guru Nanak Dev Sahib and the nine Guru Sahibans) Joginder Singh asked, "What proof do you have about the existence of the other nine Gurus?"

- Statements by Sahwney at a Sector 46 Gurdwara in Chandigarh on May 17th, 2009

Sikh organizations have announced that a special Panthic level gathering will be called soon to chalk up a strategy to keep heresy of Joginder Sahwney and other in check.

More images of the protests:












2 Comments

  1. Bhan Singh March 31, 2010, 11:03 am

    This guy has no faith in Sikhism. Perhaps he sincerely believes that a man can have a face transplant of an elephant, a monkey king can fly and swallow the sun, a woman can walk through fire and not be burned to prove her loyality to a dis-believing husband and that a man can be holy and have 300 gopies and seduce his aunt and still remain holy, worthy of worship by men. In that case good luck to him as he has found his true home.

    Reply to this comment
  2. Hardeep Singh Indore (Madhya Pradesh) I May 3, 2010, 2:05 am

    The act is shameful and equally alarming and one more initiative should be taken to use media channels like STAR ZEE ETC which are popular to raise the issue and make aaware not only the sikh world but entire mankind that such heinous act wont be tolerated at any level and be opposed by all means and not only opposed but crushed as it tarnishes our spiritual liberty and existence

    Reply to this comment
 

Disclaimer: Panthic.org does not necessarily endorse the views and opinions voiced in the feedback from our readers, and cannot be held responsible for their views.

Background and Psyche of Anti-Sikh Events of 1984 & the RSS : Video Interview with Bhai Ratinder Singh

Akaal Channel's interview with Panthic.org Senior Editor Bhai Ratinder Singh regarding anti-Sikh events in 1983, and 1984 in Indore Madhya Pardes and the RSS Psyche
Read Full Article


RECENT ARTICLE & FEATURES

ਸਿਰ ਦੀਉ ਧਰ ਮੱਸੇ ਦਾ ਸਿੰਘਾਂ ਕੇ ਆਗਾਹੀ

 

ਸਿੱਖ ਕੌਮ ਦਾ ਇਤਿਹਾਸ ਸੂਰਬੀਰਾਂ ਦੇ ਵਿਲੱਖਣ ਕਾਰਨਾਮਿਆਂ ਨਾਲ ਭਰਿਆ ਪਿਆ ਹੈ। ਭਾਈ ਮਹਿਤਾਬ ਸਿੰਘ ਤੇ ਸੁੱਖਾ ਸਿੰਘ ਵੱਲੋਂ ਮੱਸੇ ਰੰਗੜ ਦਾ ਸਿਰ ਵੱਢ ਕੇ ਲਿਆਉਣਾ ਅਜਿਹਾ ਹੀ ਸਾਹਸੀ ਕਾਰਜ ਸੀ। ਚਿੱਤਰਕਾਰ ਕਿਰਪਾਲ ਸਿੰਘ ਨੇ ਇਸ ਦ੍ਰਿਸ਼ ਨੂੰ ਬਾਖ਼ੂਬੀ ਚਿਤਰਿਆ ਹੈ। ਇਤਿਹਾਸਕ ਤੱਥਾਂ ਨੂੰ ਮੁੱਖ ਰੱਖ ਕੇ ਬਣਾਏ ਗਏ ਇਸ ਚਿੱਤਰ ਬਾਰੇ ਤਫ਼ਸੀਲ ਸਹਿਤ ਜਾਣਕਾਰੀ ਦਿੰਦੀ ਹੈ ਇਹ ਰਚਨਾ। ...

Read Full Article

ਚੰਡੀ ਦੀ ਵਾਰ ਰਾਂਹੀ ਦਸ਼ਮੇਸ਼ ਪਿਤਾ ਜੀ ਦਾ ਸਿੱਖ ਨੌਜਵਾਨ ਬੱਚੀਆਂ ਨੂੰ ਸੁਨੇਹਾ

 

ਚੰਡੀ ਦੀ ਵਾਰ ਭਾਵੇਂ ਦੈਂਤਾਂ ਅਤੇ ਦੇਵਤਿਆਂ ਦੇ ਯੁੱਧ ਦਾ ਵਰਨਣ ਹੈ ਪਰ ਗੁਰੂ ਸਾਹਿਬ ਜੀ ਨੇ ਇਸਤਰੀ ਨਾਇਕ ਦੁਰਗਾ ਨੂੰ ਸੰਸਾਰ ਸਾਹਮਣੇ ਪੇਸ਼ ਕਰਕੇ ਇਹ ਸੰਦੇਸ਼ ਦਿੱਤਾ ਹੈ ਕਿ ਜੇਕਰ ਇੱਕ ਇਸਤਰੀ ਵੱਡੇ-ਵੱਡੇ ਤਾਕਤਵਾਰ ਦੈਂਤਾਂ ਦਾ ਮੁਕਾਬਲਾ ਕਰਕੇ ਜਿੱਤ ਪ੍ਰਾਪਤ ਕਰ ਸਕਦੀ ਹੈ ਤਾਂ ਤੁਸੀਂ ਮਰਦ ਹੋ ਕੇ ਅਜਿਹਾ ਕਿਉਂ ਨਹੀਂ ਕਰ ਸਕਦੇ। ਗੁਰੂ ਸਾਹਿਬ ਇਹ ਚਹੁੰਦੇ ਸਨ ਕਿ ਖ਼ਾਲਸਾ ਪੰਥ ਵਿੱਚ ਕੇਵਲ ਮਰਦ ਹੀ ਨਹੀਂ ਸਗੋਂ ਇਸਤਰੀਆਂ ਵੀ ਹਰੇਕ ਤਰ੍ਹਾਂ ਨਾਲ ਯੁੱਧ ਕਲਾ ਵਿੱਚ ਪ੍ਰਬੀਨ ਹੋਣ ਅਤੇ ਸੰਸਾਰ ਵਿੱਚ ਪੂਰਨ ਅਜ਼ਾਦੀ, ਸਵੈਮਾਣ ਤੇ ਮਾਣ ਸਤਿਕਾਰ ਨਾਲ ਜੀਵਣ ਬਤੀਤ ਕਰਨ।...

Read Full Article

ਭਾਰਤ ਮਾਤਾ ਦੇ ਸਪੂਤਾਂ ਵਲੋਂ ਹੀ ਕੀਤੀ ਜਾ ਰਹੀ ਹੈ ਇਸ ਦੀਆਂ ਧੀਆਂ ਭੈਣਾਂ ਦੀ ਬੇਪੱਤੀ

 

ਭਾਰਤ ਦੇਸ਼ ਵਿੱਚ ਵੱਖ ਵੱਖ ਸਥਾਨਾਂ 'ਤੇ ਅੌਰਤਾਂ ਅਤੇ ਬਾਲੜੀਆਂ ਨਾਲ ਹੋਏ ਜਬਰ ਜਨਾਹ ਦੀਆਂ ਘਟਨਾਵਾਂ ਤੋਂ ਬਾਅਦ ਭਾਰਤ ਦੇ ਅਮਨ ਪਸੰਦ ਲੋਕਾਂ ਵਿੱਚ ਅਜਿਹੇ ਅਨਸਰਾਂ ਵਿਰੁੱਧ ਪੂਰਾ ਰੋਹ ਹੈ ਅਤੇ ਔਰਤਾਂ ਨਾਲ ਹੋ ਰਹੇ ਅਜਿਹੇ ਜ਼ੁਲਮਾਂ ਪ੍ਰਤੀ ਰੋਹ ਭਰਪੂਰ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ । ...

Read Full Article

ਸਰਦਾਰਾਂ ਤੋਂ ਨੱਚਾਰ ਬਨਾਉਣ ਦੀ ਮੁਹਿੰਮ ਹੋਈ ਤੇਜ਼

 

ਖ਼ਾਲਸਾ ਪੰਥ ਜੀ ਅੱਜ ਲੱਚਰਤਾ ਨਾਲ ਭਰੇ ਗੀਤਾਂ ਅਤੇ ਨਾਚਾਂ ਨਾਲ ਇਸ ਦੇਸ਼ ਦੇ ਹਾਕਮ ਤੁਹਾਨੂੰ ਫੇਰ ਸਰਦਾਰ ਤੋਂ ਨੱਚਾਰ ਬਨਾਉਣਾ ਚਹੁੰਦੇ ਹਨ । ਬਾਬੇ ਨਾਨਕ ਦੀ ਰਬਾਬ ਤੇ ਹਰਿਗੋਬਿੰਦ ਪਾਤਸ਼ਾਹ ਦੀ ਢਾਡੀ ਪ੍ਰੰਪਰਾ ਤੁਹਾਨੂੰ ਅਵਾਜ਼ਾਂ ਮਾਰ ਰਹੀ ਹੈ ਜੇ ਨਾਂ ਸੰਭਲੇ ਤਾਂ ਇੱਕ ਹੋਰ ੮੪ ਵਾਸਤੇ ਤਿਆਰ ਰਹਿਉ ।...

Read Full Article

ਪੰਜਾਬ ਅੰਦਰ ਸਿੱਖੀ ਤੋਂ ਟੁੱਟ ਚੁੱਕਾ ਹੈ ਬਹੁਗਿਣਤੀ ਸ਼ਿਕਲੀਗਰ ਭਾਈਚਾਰਾ

 

ਸੁਣੋ ਪੰਥ ਜੀ। ਪੰਜਾਬ ਅੰਦਰ ਸਿੱਖੀ ਤੋਂ ਟੁੱਟ ਚੁੱਕਾ ਹੈ ਬਹੁਗਿਣਤੀ ਸ਼ਿਕਲੀਗਰ ਭਾਈਚਾਰਾ ਬਹੁਗਿਣਤੀ ਧਰਮ ਪਰਿਵਰਤਨ ਕਰਕੇ ਬਣ ਚੁੱਕੀ ਹੈ ਨਿਰੰਕਾਰੀ,ਕੁਝ ਈਸਾਈ ਬਨਣ ਦੇ ਰਾਹ ਤੇ। ...

Read Full Article

ਸਿਕਲੀਗਰਾਂ ਦਾ ਪੰਥ ਪਿਆਰ ਤੋਂ ਲੈ ਕੇ ਜੇਲ ਕੋਠੜੀਆਂ ਤੱਕ ਦਾ ਸਫਰ

 

ਸਿਕਲੀਗਰਾਂ ਸਿੱਖ ਭਾਈਚਾਰੇ ਦੇ ਸੁਨਹਿਰੀ ਇਤਿਹਾਸ ਤੋਂ ਸਮੁੱਚਾ ਖਾਲਸਾ ਪੰਥ ਜਾਣੂ ਹੋ ਚੁੱਕਾ ਹੈ। ਪਿਛਲੇ ਕੁੱਝ ਸਾਲਾਂ ਤੋਂ ਇਹਨਾਂ ਦੇ ਜੀਵਨ ਸੰਬੰਧੀ ਬਹੁਤ ਕੁਝ ਮੀਡੀਆਂ ਵਿੱਚ ਸਾਂਝਾ ਹੋ ਚੁੱਕਾ ਹੈ। ਮੋਜੂਦਾ ਸਮੇਂ ਅੱਤ ਗਰੀਬੀ ਦੀ ਹਾਲਤ ਵਿੱਚ ਜੀਵਨ ਬਤੀਤ ਕਰ ਰਹੇ ਸਿਕਲੀਗਰਾਂ ਦੇ ਧਾਰਮਿਕ, ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਹੋਰ ਉਚੇਰਾ ਚੁੱਕਣ ਦੀ ਮੁੰਹਿਮ ਨੂੰ ਵੀ ਭਰਵਾ ਹੁੰਗਾਰਾ ਮਿਲਿਆ ਹੈ। ...

Read Full Article

ਆਦਿਵਾਸੀ, ਮੂਲ ਨਿਵਾਸੀ ਅਤੇ ਸਿਕਲੀਗਰਾਂ ਦੀ ਭਲਾਈ ਲਈ ਗਲੋਬਲ, ਦਲਿਤ ਅਤੇ ਸਿੱਖ ਸੰਸਥਾਵਾਂ ! (Part2)

 

ਭਾਰਤ ਇਕ ਅਜਿਹਾ ਦੇਸ਼ ਹੈ ਜਿੱਥੇ ਅਜ਼ਾਦੀ ਤੋਂ ਜਲਦ ਬਾਅਦ ਹੀ ਆਦਿਵਾਸੀਆਂ , ਘੱਟ ਗਿਣਤੀ ਅਤੇ ਦਲਿਤ ਕੌਮਾਂ ਨੂੰ ਹਾਸ਼ੀਏ ਤੋਂ ਹੋਰ ਪਿਛਾਂਹ ਧੱਕਣ ਦੀ ਕੋਸ਼ਿਸ਼ ਲਗਾਤਾਰ ਜਾਰੀ ਹੈ । ਇਨ੍ਹਾਂ ਲਈ ਬਣਾਈਆਂ ਬਹੁਤ ਸਾਰੀਆਂ ਭਲਾਈ ਸਕੀਮਾਂ ਕੇਵਲ ਦਫ਼ਤਰੀ ਕਾਗਜ਼ਾਂ ਤੱਕ ਹੀ ਸੀਮਤ ਹਨ ਅਤੇ ਇਹੋ ਕਾਰਨ ਹੈ ਕਿ ਸਰਕਾਰੀ ਰਿਕਾਰਡ ਜੋ ਨਤੀਜ਼ੇ ਦੱਸਦੇ ਹਨ ਉਹ ਨਤੀਜੇ ਸਮਾਜਿਕ ਪੱਧਰ 'ਤੇ ਨਜ਼ਰ ਨਹੀਂ ਆਉਂਦੇ । ...

Read Full Article

ਸਿਕਲੀਗਰ ! ਸਿੱਖ ਕੌਮ ਦਾ ਅਟੁੱਟ ਅੰਗ (Part1)

 

An in-depth analysis by Sardar Gurdarshan Singh Khalsa on the isolated Sikligar Sikh community, their unique background dating back to Guru Sahiban's period, and the current struggles they face across Hindu dominated India. ...

Read Full Article

ਬਚਿਤ੍ਰ ਨਾਟਕ

 

ਨਾਟਕ ਸਦਾ ਹੀ ਰਮਜ਼ ਵਾਲੀ ਘਟਨਾ ਹੁੰਦੀ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬੇਅੰਤ ਨਾਟਕ ਦੇਖੇ। ਆਪ ਨੇ ਅਨੰਤ ਸਮੇਂ ਵਿਚ ਨਾਟਕ ਬ੍ਰਿਤਾਂਤ ਵੇਖੇ। ਆਪ ਨੇ ਆਪਣੇ ਤੋਂ ਪਹਿਲਾਂ ਹੋ-ਵਾਪਰ ਚੁੱਕੇ- ਬੇਅੰਤ ਯੁਗਾਂ ਦੇ ਨਾਟਕ ਦੇਖੇ ਅਤੇ ਅੱਗੋਂ ਆਉਣ ਵਾਲੇ ਵੀ ਕਈ ਨਾਟਕ ਵੇਖੇ। ਆਪ ਨੇ ਆਤਮ-ਕਥਾ ਨੂੰ ਵੀ ਨਾਟਕ ਦੇ ਰੂਪ ਵਿਚ ਹੀ ਵੇਖਿਆ। ਪਰ ਇਸ ਸਭ ਕੁਝ ਨੂੰ ਆਪ ਨੇ ਬਚਿੱਤ੍ਰ ਨਾਟਕ ਮੰਨਿਆ ਤੇ ਵੇਖਿਆ। ਆਪ ਨੇ ਜੀਵਨ-ਸਾਰ ਨੂੰ 'ਬਚਿੱਤ੍ਰ-ਨਾਟਕ' ਦਾ ਨਾਮ ਦਿੱਤਾ।...

Read Full Article