A Khalsa Press Publication, ISSN: 1930-0107

PANTHIC.org


"ਬਦਲੇ ਸਮੇ ਤੇ ਵਕਤ ਕਈ ਬਦਲੇ, ਬਦਲ ਗਏ ਕਈ ਸਮਾਂ ਬਦਲਾਉਣ ਵਾਲੇ।
ਘੋਰ ਸਮੇ ਦੇ ਘੇਰ ਨੇ ਕਈ ਘੇਰੇ, ਘੋਰ ਸਮੇ ਨੂੰ ਘੇਰ ਕਏ ਪਾਉਣ ਵਾਲੇ।
ਜਿਹੜੀ ਕੌਮ ਸ਼ਹੀਦਾਂ ਨੂੰ ਭੁੱਲਦੀ ਨਹੀ, ਪੈਦਾ ਕਰੇ ਸ਼ਹੀਦੀਆਂ ਪਾਉਣ ਵਾਲੇ।
ਓ ਕੌਣ ਜੰਮਿਐ ਸਾਨੂੰ ਜੋ ਮੇਟ ਸਕਦੈ, ਮਿਟ ਜਾਣਗੇ ਸਾਨੂੰ ਮਿਟਾਉਣ ਵਾਲੇ।"

-

Two Sikhs Killed by Punjab Police - Scores of Protesters Brutally Attacked and Detained

October 15, 2015
Author/Source: Sikh News Network

Public Anger Swells After Sri Guru Granth Sahib Ji Beadbi by Sirsa Cultists

CHANDIGARH, PUNJAB - At least two Sikhs were were killed and scores injured on Wednesday in bloody clashes between Sikhs protesting against the desecration of the Guru Granth Sahib Ji and police near Kotkapura town in Punjab’s Faridkot district.

Sources said police resorting to gunfire in Behbal Kalan area near Kotkapura, leading to the death of two people and injuries to several others.

Police used batons and water cannons and even fired in the air to disperse hundreds of protesters hurling bricks, stones and other things at the police.

A clash took place in the main square of Kotkapura town, 230km from here, when police tried to arrest the leaders of the protesters who attempted to block the highways towards Moga and Bathinda towns.

Most of the injured, included protesters and around 30 police officials, were taken to hospitals for treatment.

Tension mounted in Kotkapura area on Monday after over 100 pages of Guru Granth Sahib Ji were found scattered in a street near a gurdwara.

Areas around Kotkapura remained tense on Wednesday morning after a series of messages on social media regarding the desecration.

Protesters clashed with police in Buttar Kalan village of Moga district on Tuesday, leaving many injured. Nearly 200 protesters were rounded up in Kotkapura on Tuesday but were released later.

Congress Deputy Leader in the Lok Sabha and former chief minister Amarinder Singh on Wednesday strongly condemned the deaths of two people in alleged police firing near Kotkapura.

“Chief Minister Parkash Singh Badal has virtually lost control over things and the state is drifting towards anarchy,” Amarinder said.

UPDATE IN GURMUKHI:

ਫ਼ਰੀਦਕੋਟ, 14 ਅਕਤੂਬਰ- ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਤੇ ਇਤਿਹਾਸਕ ਗੁਰਦੁਆਰਾ ਦਸਵੇਂ ਪਾਤਸ਼ਾਹੀ ਦੇ ਬਾਹਰ ਮਿਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰਿਆਂ ਨੂੰ ਲੈ ਕੇ ਸਿੱਖ ਸੰਗਤ ਵਿਚ ਰੋਸ ਲਗਾਤਾਰ ਵੱਧ ਰਿਹਾ ਹੈ ਅੱਜ ਤੀਸਰੇ ਦਿਨ ਪਿੰਡ ਬਹਿਬਲ ਕਲਾਂ ਪੁਲਿਸ ਫਾਇਰਿੰਗ ਦੌਰਾਨ ਦੋ ਸਿੰਘਾਂ ਦੀ ਮੌਤ ਹੋ ਗਈ ਮਰਨ ਵਾਲਿਆਂ ਵਿਚ ਗੁਰਜੀਤ ਸਿੰਘ ਪਿੰਡ ਸਰਾਂਵਾਂ ਅਤੇ ਕ੍ਰਿਸ਼ਨ ਭਗਵਾਨ ਸਿੰਘ ਪਿੰਡ ਨਿਮਾਮੀ ਵਾਲਾ ਦੇ ਨਾਮ ਸ਼ਾਮਲ ਹਨ ਇਸ ਘਟਨਾ ਵਿਚ ਬੇਅੰਤ ਸਿੰਘ 21 ਸਾਲਾ ਨੌਜਵਾਨ ਗੰਭੀਰ ਜ਼ਖ਼ਮੀ ਹੈ ਜਿਸ ਦੇ ਪੇਟ ਅਤੇ ਪੱਟ ‘ਤੇ ਗੋਲੀ ਲੱਗੀ ਹੈ। ਪੁਲਿਸ ਨੇ 200 ਤੋਂ ਉਪਰ ਫਾਇਰ ਕੀਤੇ ਰੋਸ ਵਿਚ ਆਏ ਸਿੰਘਾਂ ਨੇ ਸੜਕ ਤੇ ਖੜ੍ਹੀਆਂ ਗੱਡੀਆਂ ਨੂੰ ਅੱਗ ਲਗਾ ਦਿੱਤੀ। ਇਸ ਤੋਂ ਪਹਿਲਾਂ ਸੁਭਾ 6: 30 ਵਜੇ ਕੋਟਕਪੂਰਾ ਸ਼ਹਿਰ ਵਿਚ ਸਥਿਤੀ ਉਸ ਵੇਲੇ ਤਣਾਅ ਪੂਰਨ ਬਣ ਗਈ ਜਦੋਂ ਬੱਤੀਆਂ ਵਾਲਾ ਚੌਂਕ ਵਿਖੇ ਰੋਸ ਪ੍ਰਗਟ ਕਰ ਰਹੇ ਸਿੱਖ ਸੰਗਤ ਅਤੇ ਪੁਲਿਸ ਆਪਸ ਵਿਚ ਹੱਥੋ ਪਾਈ ਹੋ ਗਈ। ਪੁਲਿਸ ਨੂੰ ਪਹਿਲਾ ਹਲਕਾ ਲਾਠੀਚਾਰਜ ਕਰਨਾ ਪਿਆ ਫੇਰ ਸਥਿਤੀ ਨੂੰ ਵਿਗੜਦਿਆਂ ਦੇਖਦੇ ਪੁਲਿਸ ਨੇ ਗੋਲੀ ਚਲਾ ਦਿੱਤੀ। ਦੋਵਾਂ ਧਿਰਾਂ ਦੇ ਝਗੜੇ ਦੌਰਾਨ 4 ਦਰਜਨ ਦੇ ਕਰੀਬ ਸਿੰਘ ਜ਼ਖਮੀ ਹੋ ਗਏ ਅਤੇ 15-20 ਦੇ ਕਰੀਬ ਪੁਲਿਸ ਕਰਮੀਂ। ਪਿੰਡ ਪੰਜਗਰਾਈਂ ਕਲਾਂ ਵਿਖੇ ਸਥਿਤੀ ਤਣਾਅ ਪੂਰਨ ਬਣੀ ਹੋਈ ਹੈ, ਪੁਲਿਸ ਨੇ ਇਕੱਠ ਨੂੰ ਖਦੇੜਨ ਲਈ ਹਵਾਈ ਫਾਇਰ ਕੀਤੇ ਇਨ੍ਹਾਂ ਖੇਤਰਾਂ ਵਿਚ ਸਥਿਤੀ ਪੂਰੀ ਤਰ੍ਹਾਂ ਤਣਾਅ ਪੂਰਨ ਹੈ ਪੁਲਿਸ ਦੇ ਸੀਨੀਅਰ ਅਧਿਕਾਰੀ ਕੋਟਕਪੂਰਾ ਵਿਖੇ ਸਾਰੇ ਹਾਲਤਾਂ ‘ਤੇ ਨਜ਼ਰ ਰੱਖ ਰਹੇ ਹਨ।





Comments

 

Disclaimer: Panthic.org does not necessarily endorse the views and opinions voiced in the feedback from our readers, and cannot be held responsible for their views.

Background and Psyche of Anti-Sikh Events of 1984 & the RSS : Video Interview with Bhai Ratinder Singh

Akaal Channel's interview with Panthic.org Senior Editor Bhai Ratinder Singh regarding anti-Sikh events in 1983, and 1984 in Indore Madhya Pardes and the RSS Psyche
Read Full Article


RECENT ARTICLE & FEATURES

ਸਿੱਖ ਸੰਘਰਸ਼ ਦਾ ਅਦੁੱਤੀ ਯੋਧਾ - ਸ਼ਹੀਦ ਭਾਈ ਜੋਗਿੰਦਰ ਸਿੰਘ ‘ਦਿੱਲੀ’

 

ਦਿੱਲੀ ਵਿੱਚ ਜਦੋਂ ਵੀ ਕਈ ਛੋਟੀ ਵੱਡੀ ਘਟਨਾ ਵਾਪਰਦੀ ਹੈ ਤਾਂ ਪੁਲੀਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਅਜਿਹਾ ਵਤੀਰਾ ਉਨ੍ਹਾਂ ਗੁਰਸਿੱਖ ਪਰਿਵਾਰਾਂ ਵਿਰੁੱਧ ਅਪਣਾਇਆ ਜਾਂਦਾ ਜਿੰਨ੍ਹਾਂ ਦੇ ਪੁੱਤਰ ਉਨ੍ਹਾਂ ਰਾਹਾਂ ਤੇ ਤੁਰ ਪਏ ਸਨ ਜਿੰਨ੍ਹਾਂ ਰਾਹਾਂ ਦੀਆਂ ਪੈੜ੍ਹਾਂ ਨਾਲ ਦਿੱਲੀ ਦਾ ਲਾਲ ਕਿਲ੍ਹਾ ਵੀ ਥਰ੍ਹ ਥਰ੍ਹ ਕੰਬਣ ਲੱਗ ਪਿਆ ਸੀ। ...

Read Full Article

Sant Giani Baba Mohan Singh Ji - Head of Bhinder Kalan Samperdai Passes Away

 

Sant Giani Mohan Singh Ji, the saintly centenarian head of the Bhindra Samperdai, has attained Akal Chalana, leaving his mortal body to merge with Akal Purakh Sahib. The revered Giani Ji headed the religious seminary (Taksal) for over half a century. ...

Read Full Article

Operation Blue Star: The Launch of a Decade of Systematic Abuse and Impunity

 

In June 1984, the Indian Army attacked Harmandir Sahib, popularly known as the Golden Temple, as well as over 40 other gurdwaras (Sikh places of worship) throughout Punjab. The attacks, codenamed “Operation Blue Star,” killed thousands of civilians trapped inside the gurdwaras. This assault marked the beginning of a policy of gross human rights violations in Punjab that continues to have profound implications for the rule of law in India....

Read Full Article

ਜਾਪੁ ਸਾਹਿਬ ਦਾ ਛੰਦ-ਵਿਧਾਨ

 

ਜਾਪੁ ਸਾਹਿਬ ਦਸਮ ਗ੍ਰੰਥ ਦੀ ਆਰੰਭਿਕ ਰਚਨਾ ਹੈ ਅਤੇ ‘ਦਸਮ ਗ੍ਰੰਥ’ ਅਜਿਹੀਆਂ ਰਚਨਾਵਾਂ ਦਾ ਸੰਗ੍ਰਹਿਤ ਗ੍ਰੰਥ ਹੈ, ਜਿਨ੍ਹਾਂ ਵਿਚ ਬਹੁਤ ਜ਼ਿਆਦਾ ਛੰਦ-ਗਤ ਵਿਵਧਤਾ ਦੇਖਣ ਨੂੰ ਮਿਲਦੀ ਹੈ। ਇਸ ਛੰਦ-ਬੱਧ ਵਿਵਧਤਾ ਦਾ ਪ੍ਰਮੁੱਖ ਪ੍ਰਮਾਣ ਇਹ ਹੈ ਕਿ ਸਮੁੱਚਾ ਗ੍ਰੰਥ ਇਕ ਸੌ ਚਾਲੀ ਪ੍ਰਕਾਰ ਦੇ ਵੱਖ-ਵੱਖ ਛੰਦ-ਰੂਪਾਂ ਦੁਆਰਾ ਸਿਰਜਿਆ ਗਿਆ ਹੈ, ਅਰਥਾਤ ਸਮੁੱਚੇ ਗ੍ਰੰਥ ਵਿਚ ੧੪੦ ਦੇ ਕਰੀਬ ਛੰਦ-ਰੂਪ ਵਰਤੇ ਗਏ ਹਨ, ਜਿਹੜੇ ਵੰਨਗੀ ਪੱਖੋਂ ਮਾਤ੍ਰਿਕ, ਵਰਣਿਕ ਅਤੇ ਗਣਿਕ ਤਿੰਨਾਂ ਪ੍ਰਕਾਰ ਦੇ ਛੰਦ ਵਰਗਾਂ ਦੇ ਅਨੁਸਾਰੀ ਹਨ। ...

Read Full Article

ਸੁਖਮਨੀ ਸਾਹਿਬ : ਭਾਸ਼ਾਈ ਰੂਪ

 

ਹੱਥਲੇ ਪਰਚੇ ਵਿਚ ਸੁਖਮਨੀ ਸਾਹਿਬ ਦੇ ਪਾਠ ਦੀ ਭਾਸ਼ਾ ਦੇ ਸਰੂਪ ਦੀਆਂ ਵੱਖ-ਵੱਖ ਵਿਆਕਰਨਕ ਵਿਸ਼ੇਸ਼ਤਾਵਾਂ ਨੂੰ ਉਜਾਗਰ ਜਰਨ ਦਾ ਯਤਨ ਕੀਤਾ ਹੈ। ਸੁਖਮਨੀ ਸਾਹਿਬ ਮੱਧਕਾਲ ਦੀ ਅਜਿਹੀ ਕਿਰਤ ਹੈ, ਜਿਸ ਦੀ ਭਾਸ਼ਾ ਦਾ ਸਤਹੀ ਅਵਲੋਕਣ ਗੁਰਮੁਖੀ ਔਰਥੋਗ਼੍ਰਾਫ਼ੀ ਰਾਹੀਂ ਹੁੰਦਾ ਹੈ ਅਰਥਾਤ ਇਸ ਰਚਨਾ ਨੇ ਗੁਰਮੁਖੀ ਔਰਥੋਗ਼੍ਰਾਫ਼ੀ ਰਾਹੀਂ ਆਪਣਾ ਸਰੂਪ ਅਖ਼ਤਿਆਰ ਕੀਤਾ ਹੋਇਆ ਹੈ।...

Read Full Article

ਸੁਖਮਨੀ ਸਾਹਿਬ : ਸੁਰਤ-ਸੰਚਾਰ

 

ਸੁਖਮਨੀ ਸਾਹਿਬ ਦਿਨ ਦੇ ਤੀਜੇ ਪਹਿਰ ਗਾਉਣ ਅਤੇ ਸ਼ਾਂਤ ਤੇ ਗੰਭੀਰ ਭਾਵਾਂ ਵਾਲੇ ਗਉਡ਼ੀ ਰਾਗ ਵਿਚ ਸਿਰਜਤ ਜਾਂ/ਅਤੇ ਸੰਪਾਦਿਤ ਬਾਣੀ ਹੈ। ਇਸ ਬਾਣੀ ਦੇ ਪਾਠ ਦਾ ਆਰੰਭ ਆਦਿ ਜੁਗਾਦਿ ਗੁਰੂ ਨੂੰ ਨਮਸਕਾਰ ਵਾਲੇ ਸਲੋਕ ਨਾਲ ਹੁੰਦਾ ਹੈ ਅਤੇ ਅੰਤ ਉਨ੍ਹਾਂ ਗੁਣਾਂ ਦੇ ਵਰਣਨ ਨਾਲ ਜਿਨ੍ਹਾਂ ਕਰਕੇ ਪ੍ਰਭੂ ਦਾ ਨਾਮ ਸੁਖਾਂ ਦੀ ਮਣੀ ਹੈ...

Read Full Article

ਚੰਡੀ ਦੀ ਵਾਰ : ਕਾਵਿ-ਕਲਾ

 

ਵਾਰ ਸ੍ਰੀ ਭਗਉਤੀ ਜੀ ਕੀ ॥ ਪਾਤਸਾਹੀ ੧੦ ॥ ਪ੍ਰਿਥਮ ਭਗੌਤੀ ਸਿਮਰਿ ਕੈ ਗੁਰੁ ਨਾਨਕ ਲਈਂ ਧਿਆਇ ॥...

Read Full Article

ਪੁਸਤਕ ਸਮੀਖਿਆ - ਆਰ.ਐਸ.ਐਸ ਦੇਸ਼ ਦਾ ਸਭ ਤੋਂ ਵੱਡਾ ਅੱਤਵਾਦੀ ਸੰਗਠਨ

 

ਲੇਖਕ ਐਸ.ਐਮ.ਮੁੱਸ਼ਰਿਫ਼ ਸਾਬਕਾ ਆਈ.ਜੀ ਪੁਲਿਸ ਮਹਾਰਾਸ਼ਟਰ ਹੁਣ ਕੇਵਲ ਭਾਰਤ ਵਿੱਚ ਹੀ ਨਹੀਂ ਸਗੋਂ ਪੁਰੀ ਦੁਨੀਆ ਦੇ ਵਿੱਚ ਇੱਕ ਖੋਜੀ ਲੇਖਕ ਵਜੋਂ ਪਹਿਚਾਣ ਬਣਾ ਚੁੱਕੇ ਹਨ। ਇਨ੍ਹਾਂ ਨੇ ਆਪਣੀ ਖੋਜ ਭਰਪੂਰ ਕਲਮ ਦੀ ਵਰਤੋਂ ਆਪਣੀ ਪਲੇਠੀ ਕਿਤਾਬ ''ਕਰਕਰੇ ਦਾ ਕਾਤਲ ਕੌਣ?, ਭਾਰਤ ਵਿੱਚ ਅੱਤਵਾਦ ਦਾ ਅਸਲੀ ਚੇਹਰਾ'' ਲਿਖ ਕੇ ਕੀਤੀ। ਉਸ ਤੋਂ ਬਾਅਦ ਅਨੇਕਾਂ ਕਿਤਾਬਾਂ ਦੇਸ਼-ਪ੍ਰਦੇਸ਼ ਦੇ ਪਾਠਕਾਂ ਦੀ ਝੋਲੀ ਪਾ ਚੁੱਕੇ ਹਨ ਜੋ ਭਾਰਤ ਵਿੱਚ ਵਾਪਰ ਰਹੀਆਂ ਘਿਨਾਉਣੀਆਂ ਫਿਰਕਾਪ੍ਰਸਤ ਘਟਨਾਵਾਂ ਨੂੰ ਪੂਰੀ ਤਰ੍ਹਾਂ ਬੇਨਕਾਬ ਕਰਦੀਆਂ ਹਨ। | ...

Read Full Article

ਰੰਘਰੇਟਾ ਗੁਰੂ ਕਾ ਬੇਟਾ : ਚਿੱਤਰਕਾਰ ਜਸਵੰਤ ਸਿੰਘ ਦਾ ਚਿਤਰਿਆ ਭਾਈ ਜੈਤਾ

 

ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਜੈਤਾ ਜੀ ਨੂੰ 'ਰੰਘਰੇਟਾ ਗੁਰੂ ਕਾ ਬੇਟਾ' ਕਹਿ ਕੇ ਵਡਿਆਇਆ ਸੀ। ਜ਼ਿਆਰਾਤਰ ਚਿੱਤਰਾਂ ਵਿੱਚ ਭਾਈ ਜੈਤਾ, ਬਾਲ ਗੋਬਿੰਦ ਰਾਇ ਨੂੰ ਨੌਵੇਂ ਗੁਰੂ ਦਾ ਸੀਸ ਭੇਂਟ ਕਰਦੇ ਦਿਖਾਏ ਜਾਂਦੇ ਰਹੇ ਹਨ, ਪਰ ਉੱਘੇ ਚਿੱਤਰਕਾਰ ਸਿੰਘ ਵੱਲੋਂ ਬਣਾਇਆ ਗਿਆ ਚਿੱਤਰ ਭਾਈ ਜੈਤਾ ਦੇ ਸੰਘਰਸ਼ ਨੂੰ ਰੂਪਮਾਨ ਕਰਦਾ ਹੈ। ਇਸ ਦੀਆਂ ਬਾਰੀਕੀਆਂ ਵਿਚੋਂ ਉੱਭਰੀ ਤਫ਼ਸੀਲ ਪੇਸ਼ ਕਰਦੀ ਹੈ ਇਹ ਰਚਨਾ।...

Read Full Article