Tuesday, July 21, 2026

Established 2005 • ISSN Registration : 1930-0107


ਸੋਰਠਿ ਮਹਲਾ ਘਰੁ ਦੁਪਦੇ
ਸਤਿਗੁਰ ਪ੍ਰਸਾਦਿ
ਸਗਲ
ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

(ਅੰਗ: ੬੧੭)


Source: PanthKhalsa.org