Monday, November 9, 2026

Established 2005 • ISSN Registration : 1930-0107


ਧਨਾਸਰੀ ਮਹਲਾ ੫॥ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

(ਅੰਗ: ੬੭੩)


Source: PanthKhalsa.org